ਫਿਕਰ ਨਾ ਕਰੀ ਤੈਨੂੰ ਅਸੀ ਕਰਦੇ ਨਈ ਬਦਨਾਮ Leave a Comment / By admin / March 2, 2015 ਲਿਖੀ ਨਈ ਕਿਸੇ ਨੇ ਓਹ ਵਸੀਅਤ ਲਿਖ ਕੇ ਜਾਵਾਂਗੇ ਮਰਨ ਪਿੱਛੌ ਵੀ ਖੁਦ ਨੂੰ ਤੇਰੀ ਮਲਕੀਅਤ ਲਿਖ ਕੇ ਜਾਵਾਂਗੇ ਫਿਕਰ ਨਾ ਕਰੀ ਤੈਨੂੰ ਅਸੀ ਕਰਦੇ ਨਈ ਬਦਨਾਮ ਰੱਬ ਤੌ ਵੀ ਸਾਫ਼ ਸੀ ਤੇਰੀ ਨੀਅਤ ਲਿਖ ਕੇ ਜਾਵਾਂਗੇ